ਪੱਕੇ ਕਰਨ ਦੀ ਮੰਗ ਨੂੰ ਲੈ ਕੇ ਬਠਿੰਡਾ ’ਚ ਸਫ਼ਾਈ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
ਚੰਡੀਗੜ੍ਹ 19 ਸਤੰਬਰ ,ਬੋਲੇ ਪੰਜਾਬ ਬਿਊਰੋ; ਨਗਰ ਨਿਗਮ ਬਠਿੰਡਾ ਦੇ ਸਫ਼ਾਈ ਅਤੇ ਸੀਵਰੇਜ ਕਾਮਿਆਂ ਨੇ ਸੇਵਾਵਾਂ ਪੱਕੀਆਂ ਕਰਨ ਅਤੇ ਆਊਟਸੋਰਸ (outsourced) ’ਤੇ ਰੱਖੇ ਮੁਲਾਜ਼ਮਾਂ ਨੂੰ ਸਿੱਧੇ ਤੌਰ ’ਤੇ ਨਿਗਮ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰੋਸ ਮੁਜ਼ਾਹਰਾ ਕਰ ਰਹੇ ਕਾਮਿਆਂ ਨੇ ਆਖਿਆ ਕਿ ਹਾਲ […]
Continue Reading