ਪਠਾਣਮਾਜਰਾ ਨੂੰ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਚਾਰ ਦਿਨਾਂ ਦਾ ਪੁਲਿਸ ਰਿਮਾਂਡ ਅੱਜ ਹੋ ਰਿਹਾ ਹੈ ਖਤਮ ਪਟਿਆਲਾ, 29 ਮਾਰਚ ,ਬੋਲੇ ਪੰਜਾਬ ਬਿਊਰੋ; ਪਟਿਆਲਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦਾ ਅੱਜ 29 ਮਾਰਚ ਨੂੰ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋ ਰਿਹਾ ਹੈ। ਜਿਸ ਤੋਂ ਬਾਅਦ ਮੁੜ ਪੁਲਿਸ ਵੱਲੋਂ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਮਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। […]
Continue Reading