ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ
ਜਲੰਧਰ, 14 ਸਤੰਬਰ ,ਬੋਲੇ ਪੰਜਾਬ ਬਿਊਰੋ; ਜਲੰਧਰ ਕੋਰਟ ਕੰਪਲੈਕਸ ‘ਚ ਅੱਜ ਇਕ ਹੈਰਾਨੀਜਨਕ ਘਟਨਾ ਵਾਪਰੀ। ਸੋਮਵਾਰ ਨੂੰ ਪੇਸ਼ੀ ‘ਤੇ ਆਏ 2 ਗੈਂਗਸਟਰ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ। ਇਸ ਦੌਰਾਨ ਦੋਵਾਂ ਨੇ ਛੱਤ ਤੋਂ ਛਾਲ ਮਾਰ ਦਿੱਤੀ। ਦੋਵੇਂ ਦੇਵੀ ਤਾਲਾਬ ਮੰਦਿਰ ਵਿੱਚ ਇੱਟਾਂ-ਪੱਥਰ ਬਰਸਾਉਣ ਦੇ ਮਾਮਲੇ ਵਿੱਚ ਲੋੜੀਂਦੇ (ਵਾਟੇਂਡ) ਸਨ। ਦੱਸਿਆ ਜਾ ਰਿਹਾ ਹੈ ਕਿ […]
Continue Reading