ਡੀਬੀਯੂ ਵੱਲੋਂ ਅਧਿਆਪਕ ਦਿਵਸ ਮੌਕੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਅਧਿਆਪਕਾਂ ਦਾ ਸਨਮਾਨ
ਉੱਘੇ ਸਿੱਖਿਆ ਸ਼ਾਸਤਰੀਆਂ ਅਤੇ ਵਿਸ਼ੇਸ਼ ਸ਼ਖ਼ਸੀਅਤਾਂ ਦਾ ਸਨਮਾਨ; ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਮੰਡੀ ਗੋਬਿੰਦਗੜ੍ਹ, 10 ਸਤੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਯੂਨੀਵਰਸਿਟੀ ਕੈਂਪਸ ਵਿੱਚ ਅਧਿਆਪਕ ਦਿਵਸ 2026 ਬੜੇ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਸਿੱਖਿਆ ਫੈਕਲਟੀ ਦੇ ਐਜੂਕੇਅਰ ਕਲੱਬ ਵੱਲੋਂ ਕਰਵਾਇਆ ਗਿਆ ਇਹ ਸਮਾਗਮ ਅਧਿਆਪਕਾਂ ਦੇ ਅਮੁੱਲੇ ਯੋਗਦਾਨ ਨੂੰ ਸਨਮਾਨਿਤ ਕਰਨ […]
Continue Reading