ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਅਧਿਆਪਕ ਦਾ ਕਤਲ

ਅੰਮ੍ਰਿਤਸਰ 1 ਜੂਨ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਇੱਕ ਅਧਿਆਪਕ ਦਾ ਕਤਲ ਕਰ ਦਿੱਤਾ ਗਿਆ। ਉਹ ਆਪਣੀ ਧੀ ਨੂੰ ਟਿਊਸ਼ਨ ਛੱਡਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ ਜਦੋਂ ਹਮਲਾਵਰਾਂ ਦੇ ਇੱਕ ਸਮੂਹ ਨੇ ਉਸ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸਦਾ ਗਲਾ ਵੱਢ ਦਿੱਤਾ। […]

Continue Reading