ਮੋਹਾਲੀ ਵਿੱਚ ਮੁਕਾਬਲਾ; ਪੁਲਿਸ ਅਤੇ ਅਪਰਾਧੀਆਂ ਵਿਚਕਾਰ ਝੜਪ, ਗੋਲੀਬਾਰੀ ਵਿੱਚ ਇੱਕ ਅਪਰਾਧੀ ਨੂੰ ਲੱਗੀ ਗੋਲੀ

ਮੋਹਾਲੀ 9ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਸਨੇਟਾ ਵਿੱਚ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਇੱਕ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਗੁਰਦਿੱਤ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਉਸਦੇ ਦੋ ਹੋਰ ਸਾਥੀਆਂ ਬਾਰੇ ਵੀ ਪਤਾ ਲੱਗਾ ਹੈ। ਪੁਲਿਸ ਟੀਮਾਂ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀਆਂ […]

Continue Reading