ਪੰਜਾਬ ਪੁਲੀਸ ਦਾ ਇੰਸਪੈਕਟਰ 3 ਕਿੱਲੋ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ

ਫਿਰੋਜ਼ਪੁਰ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਫਿਰੋਜ਼ਪੁਰ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ‘ਜੀਰੋ ਟੋਲਰੈਂਸ’ ਨੀਤੀ ਤਹਿਤ ਪੁਲੀਸ ਨੇ ਅਸਲੇ ਅਤੇ ਨਸ਼ੀਲੇ ਪਦਾਰਥਾਂ ਸਮੇਤ ਇਕ ਪੁਲੀਸ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲੀਸ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ […]

Continue Reading