ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਸਬੰਧੀ 21 ਸਤੰਬਰ ਨੂੰ ਸਿਹਤ ਮੰਤਰੀ ਨਾਲ ਹੋਵੇਗੀ ਅਹਿਮ ਮੀਟਿੰਗ
ਪਟਿਆਲਾ, 15 ਸਤੰਬਰ,ਬੋਲੇ ਪੰਜਾਬ ਬਿਊਰੋ; ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਨਿਰਧਾਰਤ ਕੀਤੀ ਗਈ ਹੈ। ਇਹ ਮੀਟਿੰਗ 21 ਸਤੰਬਰ 2026 ਨੂੰ ਸਵੇਰੇ 11:00 ਵਜੇ ਸੈਕਟਰ-01, ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਦੇ ਕਮਰਾ ਨੰਬਰ 31 ਵਿੱਚ ਹੋਵੇਗੀ। […]
Continue Reading