ਅੰਮ੍ਰਿਤਸਰ ’ਚ ਜ਼ਿਲ੍ਹਾ ਮੈਨੇਜਰ ਖੁਦਕੁਸ਼ੀ ਕੇਸ ਦੀ ਹੋਵੇ ਸੀਬੀਆਈ ਜਾਂਚ : ਐਨਕੇ ਸ਼ਰਮਾ

ਪੰਜਾਬ ਵਾਸੀਆਂ ਦੇ ਹਿੱਤਾਂ ਦੀ ਲੜਾਈ ਲੜੇਗਾ ਅਕਾਲੀ ਦਲ ਲਾਲੜੂ/ਡੇਰਾਬੱਸੀ,21 ਮਾਰਚ ,ਬੋਲੇ ਪੰਜਾਬ ਬਿਊਰੋ;  ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਵੱਲੋਂ ਖੁਦਕੁਸ਼ੀ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਪੰਜਾਬ ਸਰਕਾਰ ਇਸ ਮਾਮਲੇ ਨੂੰ ਦਬਾਉਣਾ ਚਾਹੁੰਦੀ ਸੀ, ਪਰ […]

Continue Reading