9/11 ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਸ਼ਰਧਾਂਜਲੀ, ਨਸਲਵਾਦ, ਨਫ਼ਰਤ ਤੇ ਅੱਤਵਾਦ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ
ਨਵੀਂ ਦਿੱਲੀ, 12 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਧਰਤੀ ’ਤੇ 11 ਸਤੰਬਰ 2001 ਨੂੰ ਹੋਏ ਭਿਆਨਕ ਅੱਤਵਾਦੀ ਹਮਲਿਆਂ ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਹਮਲਿਆਂ ਵਿੱਚ ਮਾਰੇ ਗਏ 2,977 ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਇਸ ਮੌਕੇ 9/11 ਤੋਂ ਬਾਅਦ ਨਸਲੀ ਨਫ਼ਰਤ […]
Continue Reading