ਚੰਡੀਗੜ੍ਹ ਦੀ ਤਰਜ਼ ‘ਤੇ ਹੁਣ ਪੰਜਾਬ ‘ਚ ਵੀ ਹੋਣਗੇ ਆਨਲਾਈਨ ਚਲਾਨ
ਚੰਡੀਗੜ੍ਹ, 18 ਜਨਵਰੀ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੀ ਤਰਜ਼ ‘ਤੇ ਹੁਣ ਪੰਜਾਬ ‘ਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ। ਇਹ ਪ੍ਰਣਾਲੀ ਪੰਜਾਬ ਦੇ ਚਾਰ ਸ਼ਹਿਰਾਂ ਵਿੱਚ 26 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਨ੍ਹਾਂ ਸ਼ਹਿਰਾਂ ਵਿੱਚ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਸ਼ਾਮਲ ਹਨ। ਟਰੈਫਿਕ ਸਿਗਨਲਾਂ ‘ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ। […]
Continue Reading