ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ; ਵਿਧਾਇਕ ਕੁਲਵੰਤ ਸਿੰਘ ਨੇ ਪਰਿਵਾਰ ਸਮੇਤ ਆਨਲਾਈਨ ਸਵੈ-ਗਣਨਾ ਕੀਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਨਵੰਬਰ, ਬੋਲੇ ਪੰਜਾਬ ਬਿਊਰੋ; ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਅੱਜ ਸਮੁੱਚੇ ਪੰਜਾਬ (ਸਮੇਤ ਨਗਰ ਨਿਗਮ ਖੇਤਰ ਅਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਵਿੱਚ ਸ਼ੁਰੂ ਹੋ ਗਈ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਆਪਣੇ ਪਰਿਵਾਰ ਸਮੇਤ ਆਨਲਾਈਨ ਸਵੈ-ਗਣਨਾ ਦੀ […]
Continue Reading