ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ: ਭਾਈ ਰਤਿੰਦਰ ਸਿੰਘ ਇੰਦੌਰ
ਨਵੀਂ ਦਿੱਲੀ 14 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਗੁਰਮੀਤ ਰਾਮ ਰਹੀਮ ਵੱਲੋਂ ਆਪਣੇ ਕਰੋੜਾਂ ਪੈਰੋਕਾਰ ਹੋਣ ਦੇ ਕੀਤੇ ਜਾਂਦੇ ਦਾਅਵਿਆਂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਡੇਰਾ ਮੁਖੀ ਨੂੰ ਆਪਣੇ ਪ੍ਰਭਾਵ ਅਤੇ ਪੈਰੋਕਾਰਾਂ ਦੀ ਗਿਣਤੀ ’ਤੇ ਇੰਨਾ ਹੀ ਮਾਣ ਹੈ ਤਾਂ ਉਹ ਆਪਣੇ ਦੋਵਾਂ ਜਵਾਈਆਂ, […]
Continue Reading