ਝੋਟਾ ਦੀ ਅੰਤਿਮ ਅਰਦਾਸ ਸਮੇਂ ਬਾਪੂ ਭੀਮ ਸਿੰਘ ਨੇ ਕੀਤੀ ਅਪੀਲ ,ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਤਾਂ ‘ਆਪ’ ਨੂੰ ਵੋਟ ਨਾ ਪਾਉਣਾ
ਤਲਵੰਡੀ ਸਾਬੋ 15 ਨਵੰਬਰ ,ਬੋਲੇ ਪੰਜਾਬ ਬਿਊਰੋ; ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਦੀਵਾਨ ਹਾਲ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਭਾਵੁਕ ਹੁੰਦਿਆਂ ਪੰਜਾਬੀਆਂ ਨੂੰ […]
Continue Reading