ਨਸ਼ਿਆਂ ਦਾ ਕਹਿਰ ਰੋਕਣ ’ਚ ‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ੍ਹ, ਪੰਜਾਬ ’ਚ ਕਾਨੂੰਨ-ਵਿਵਸਥਾ ਵੀ ਤਹਿਸ-ਨਹਿਸ: ਬੀਬੀ ਰਣਜੀਤ ਕੌਰ

ਪਰਮਿੰਦਰ ਸਿੰਘ ਝੋਟੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਤੇ ਮੁੱਖ ਮੰਤਰੀ-ਡੀਜੀਪੀ ਦੇ ਅਸਤੀਫ਼ੇ ਦੀ ਮੰਗ ਨਵੀਂ ਦਿੱਲੀ 15 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਤਿੱਖੇ ਸ਼ਬਦਾਂ ਵਿੱਚ […]

Continue Reading