ਜ਼ੀਰਕਪੁਰ ਦੇ ਰਾਮਗੜ੍ਹ ਭੁੱਡਾ ਤੇ ਸਨੌਲੀ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ — ਪਿੰਡਾਂ ਤੱਕ ਪਹੁੰਚ ਰਹੀਆਂ ਮੁਫ਼ਤ ਸਿਹਤ ਸੇਵਾਵਾਂ

ਜ਼ੀਰਕਪੁਰ 29 ਮਾਰਚ ,ਬੋਲੇ ਪੰਜਾਬ ਬਿਊਰੋ; ਜ਼ੀਰਕਪੁਰ ਦੇ ਪਿੰਡ ਰਾਮਗੜ੍ਹ ਭੁੱਡਾ ਅਤੇ ਸਨੌਲੀ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਹੀ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ। ਪਿੰਡ ਰਾਮਗੜ੍ਹ ਭੁੱਡਾ ਵਿੱਚ ਲਗਭਗ 21.38 ਲੱਖ ਰੁਪਏ ਅਤੇ ਸਨੌਲੀ ਵਿੱਚ ਲਗਭਗ 24.23 ਲੱਖ ਰੁਪਏ ਦੀ […]

Continue Reading