ਪੰਜਾਬ ਸਰਕਾਰ ਕੀ ਵਿਸ਼ੇਸ਼ ਫੰਡ ਵਰਤ ਕੇ ਆਮ ਵਿੱਤੀ ਘਾਟਾ ਪੂਰਾ ਕਰ ਸਕਦੀ ਹੈ- High Court

ਚੰਡੀਗੜ੍ਹ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ 6,400 ਕਰੋੜ ਰੁਪਏ ਦੇ ਫੰਡਾਂ ਦੇ ਪ੍ਰਬੰਧਨ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਵਿਸਥਾਰਪੂਰਵਕ ਜਵਾਬ ਮੰਗਿਆ ਹੈ। ਅਦਾਲਤ ਨੇ ਇਹ ਕਦਮ ਅਕਾਊਂਟੈਂਟ ਜਨਰਲ (ਏਜੀ) ਵੱਲੋਂ ਖਾਤਿਆਂ ’ਚ ਵੱਡੀ ਗੜਬੜੀ ਦਾ ਖੁਲਾਸਾ ਕੀਤੇ ਜਾਣ ਤੋਂ ਬਾਅਦ ਚੁੱਕਿਆ […]

Continue Reading