ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ
ਪੀ.ਐਚ.ਡੀ.ਸੀ.ਸੀ.ਆਈ. ਦੇ ਏਈਆਰ 2026 ਦੇ ਪੰਜਵੇਂ ਐਡੀਸ਼ਨ ਵਿੱਚ ਆਰਕੀਟੈਕਟਾਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ 28 ਸਤੰਬਰ ,ਬੋਲੇ ਪੰਜਾਬ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ […]
Continue Reading