ਕੌਮੀ ਸੁਰੱਖਿਆ ਨਾਲ ਜੁੜੇ ਮਾਮਲੇ ’ਚ ਆਸ਼ੀਸ਼ ਕਾਂਸਲ ਸੀ ਬੀ ਆਈ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 19 ਅਕਤੂਬਰ,ਬੋਲੇ ਪੰਜਾਬ ਬਿਉਰੋ; ਸੀ.ਬੀ.ਆਈ. ਦੇ ਸ਼ਿਕੰਜੇ ’ਚ ਹੁਣ ਰਾਮਪੁਰਾ ਫੂਲ ਦਾ ‘ਕਾਂਸਲ ਪਰਿਵਾਰ’ ਆ ਗਿਆ ਹੈ, ਜਿਨ੍ਹਾਂ ਦੇ ਤਾਰ 500 ਕਰੋੜ ਰੁਪਏ ਦੇ ਗੋਲਾ-ਬਾਰੂਦ ਦੇ ਸੌਦੇ ਨਾਲ ਸਬੰਧਿਤ ਰਿਸ਼ਵਤ ਕਾਂਡ ਨਾਲ ਜੁੜੇ ਹੋਏ ਹਨ। ਰਾਮਪੁਰਾ ਫੂਲ ਦੇ ਸ਼ਿਵ ਚੰਦ ਕਾਂਸਲ ਦੇ ਪਰਿਵਾਰ ਦੀ ‘ਮੈਸਰਜ਼ ਐੱਸ.ਐੱਮ.ਪੀ.ਪੀ. ਲਿਮਟਿਡ ਕੰਪਨੀ’ ਹੈ, ਜਿਸ ਦਾ ਡਰੋਨ ਟੈਕਨਾਲੋਜੀ ਅਤੇ […]

Continue Reading