ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿੱਚ ਸਪੀਕਰ ਨੇ ਕੀਤੀ ਸ਼ਿਰਕਤ
ਚੰਡੀਗੜ੍ਹ 23 ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ ਕਰਵਾਈ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ’ (ਏ.ਆਈ.ਪੀ.ਓ.ਸੀ.) ਵਿੱਚ ਹਿੱਸਾ ਲਿਆ। ਉੱਤਰ ਪ੍ਰਦੇਸ਼ ਵਿਧਾਨ ਸਭਾ ਵੱਲੋਂ ਕਰਵਾਈ ਇਸ ਤਿੰਨ ਰੋਜ਼ਾ ਕਾਨਫਰੰਸ ਵਿੱਚ ਦੇਸ਼ ਭਰ ਦੀਆਂ ਵਿਧਾਨ ਸਭਾਵਾਂ ਅਤੇ ਵਿਧਾਨ ਪ੍ਰੀਸ਼ਦਾਂ ਦੇ ਮੋਹਰੀ ਮੈਂਬਰਾਂ ਨੇ ਹਿੱਸਾ ਲਿਆ। ਇਸ ਕਾਨਫ਼ਰੰਸ […]
Continue Reading