ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਦੀਆਂ ਸਾਰੀਆਂ 1886 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼ ਐਸ.ਏ.ਐਸ ਨਗਰ (ਮੋਹਾਲੀ), 22 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਸਾਉਣੀ ਸੀਜ਼ਨ […]

Continue Reading