ਪੰਜਾਬ ਨਸ਼ਿਆਂ ਕਾਰਨ ਇੱਕ ਹੋਰ ਪੀੜ੍ਹੀ ਨਹੀਂ ਗੁਆ ਸਕਦਾ: ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ, 20 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਆਦਤ ਕਾਰਨ ਇੱਕ ਹੋਰ ਪੀੜ੍ਹੀ ਨੂੰ ਗੁਆਉਣਾ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਸੰਸਦੀ ਕਮੇਟੀ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਲਗਭਗ 66 ਲੱਖ ਲੋਕ ਨਸ਼ਿਆਂ ਦੀ ਸਮੱਸਿਆ ਤੋਂ ਪ੍ਰਭਾਵਿਤ ਹਨ, […]

Continue Reading