ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਉਤਸ਼ਾਹ ਪੁਰਵਮ ਮਨਾਇਆ ਗਿਆ

ਮੋਹਾਲੀ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ  ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ […]

Continue Reading