ਦੇਸ਼ ਭਗਤ ਯੂਨੀਵਰਸਿਟੀ ਅਤੇ ਚੰਡੀਗੜ੍ਹ ਮੈਨੇਜਮੈਂਟ ਐਸੋਸੀਏਸ਼ਨ ਵੱਲੋਂ ਖੋਜ, ਉਦਯੋਗ-ਆਧਾਰਿਤ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਕੀਤਾ ਸਮਝੌਤਾ
ਮੰਡੀ ਗੋਬਿੰਦਗੜ੍ਹ, 14 ਜੁਲਾਈ,ਬੋਲੇ ਪੰਜਾਬ ਬਿਊਰੋ; ਅਕਾਦਮਿਕ ਜਗਤ ਅਤੇ ਉਦਯੋਗ ਦਰਮਿਆਨ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਅਤੇ ਚੰਡੀਗੜ੍ਹ ਮੈਨੇਜਮੈਂਟ ਐਸੋਸੀਏਸ਼ਨ (ਸੀਐਮਏ) ਨੇ ਖੋਜ, ਮਾਰਗਦਰਸ਼ਨ, ਨਵੀਨਤਾ ਅਤੇ ਉਦਯੋਗ-ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਮਝੌਤਾ ਸਹਿਮਤੀ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ। ਸਮਝੌਤਾ ਸਹਿਮਤੀ ਪੱਤਰ ‘ਤੇ ਦੇਸ਼ ਭਗਤ ਯੂਨੀਵਰਸਿਟੀ […]
Continue Reading