ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ. ਨਗਰ ਵੱਲੋਂ ਸਾਹਿਤਕ ਮੁਕਾਬਲਿਆਂ ਦੇ ਜੇਤੂਆਂ ਅਤੇ ਉਰਦੂ ਆਮੋਜ਼ ਸਿਖਿਆਰਥੀਆਂ ਦਾ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਨਵੰਬਰ, ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ. ਨਗਰ ਵੱਲੋਂ ਅੱਜ ਨੂੰ ਪੰਜਾਬੀ ਸਾਹਿਤ ਸਿਰਜਣ, ਕਵਿਤਾ ਗਾਇਨ,ਕੁਇਜ਼ ਮੁਕਾਬਲੇ-2026 ਦੇ ਜੇਤੂ ਵਿਦਿਆਰਥੀਆਂ ਅਤੇ ਉਰਦੂ ਸਿਖਿਆਰਥੀਆਂ ਦਾ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਐੱਸ.ਏ.ਐੱਸ.ਨਗਰ ਸ਼੍ਰੀ ਪ੍ਰੇਮ […]

Continue Reading