ਸੈਕਟਰ-70 ਵਿੱਚ 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ

ਵੱਖ-ਵੱਖ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ‘ਚ ਵਿਧਾਇਕ ਕੁਲਵੰਤ ਸਿੰਘ ਨੂੰ ਮੈਮੋਰੈਂਡਮ ਮੋਹਾਲੀ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਸੈਕਟਰ 70 ਵਿੱਚ LIG ਅਤੇ MIG (Super) ਫਲੈਟਾਂ ਦੇ ਵਿਚਕਾਰ ਬਣ ਰਹੀ ਸਾਹਿਬਜ਼ਾਦਾ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੀ 16 ਮੰਜ਼ਿਲਾ ਇਮਾਰਤ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਅੱਜ ਸੈਕਟਰ 70 […]

Continue Reading