ਦੇਸ਼ ਭਗਤ ਯੂਨੀਵਰਸਿਟੀ ਵਿਖੇ ਏਕਤਾ ਅਤੇ ਸੱਭਿਆਚਾਰਕ ਸਦਭਾਵਨਾ ਨਾਲ ਮਨਾਇਆ ਗਿਆ ਹੋਲੀ ਸਨੇਹ ਮਿਲਣ ਸਮਾਰੋਹ
ਮੰਡੀ ਗੋਬਿੰਦਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ; ਮਹਿਲਾ ਸ਼ਿਕਾਇਤ ਨਿਵਾਰਣ ਸੈੱਲ/ਅੰਦਰੂਨੀ ਸ਼ਿਕਾਇਤ ਕਮੇਟੀ (ਆਈ.ਸੀ.ਸੀ.) ਨੇ ਹਰਾ ਪੰਜਾਬ ਖਰਾ ਸਮਾਜ, ਐਨ.ਐਸ.ਐਸ. ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਦੇ ਸਹਿਯੋਗ ਨਾਲ ਮਾਤਾ ਗੁਜਰੀ ਗਰਲਜ਼ ਹੋਸਟਲ ਵਿਖੇ ਇੱਕ ਜੋਸ਼ੀਲਾ ਹੋਲੀ ਸਨੇਹ ਮਿਲਨ ਸਮਾਰੋਹ ਕਰਵਾਇਆ ਗਿਆ, ਜਿਸ ਨੇ ਕੈਂਪਸ ਨੂੰ ਏਕਤਾ, ਖੁਸ਼ੀ ਅਤੇ ਸੱਭਿਆਚਾਰਕ ਸਦਭਾਵਨਾ ਦੇ ਰੰਗਾਂ ਨਾਲ […]
Continue Reading