ਪਤਨੀ ਅਵਤਾਰ ਕੌਰ ਦੀ ਯਾਦ ਵਿੱਚ ਸਮਾਜ ਸੇਵੀ ਮਨਜੀਤ ਸਿੰਘ ਭੱਲਾ ਵੱਲੋਂ ਏਕੇ ਫਾਊਂਡੇਸ਼ਨ ਦੀ ਸ਼ੁਰੂਆਤ

ਲੋੜਵੰਦਾਂ ਨੂੰ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ ਵੰਡੀਆਂ, ਭਵਿੱਖ ਵਿੱਚ ਖੂਨਦਾਨ, ਅੱਖਾਂ ਅਤੇ ਮੈਡੀਕਲ ਕੈਂਪ ਲਗਾਉਣ ਦਾ ਐਲਾਨ ਮੋਹਾਲੀ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਫੇਜ਼-6 ਦੇ ਵਸਨੀਕ ਅਤੇ ਵੇਰਕਾ ਮਿਲਕ ਪਲਾਂਟ ਮੋਹਾਲੀ ਤੋਂ ਸੀਨੀਅਰ ਮੈਨੇਜਰ ਵਜੋਂ ਸੇਵਾਮੁਕਤ ਹੋਏ ਪ੍ਰਸਿੱਧ ਸਮਾਜ ਸੇਵੀ ਮਨਜੀਤ ਸਿੰਘ ਭੱਲਾ ਵੱਲੋਂ ਆਪਣੀ ਸਵਰਗਵਾਸੀ ਪਤਨੀ ਅਵਤਾਰ ਕੌਰ ਦੀ ਯਾਦ ਵਿੱਚ ਏਕੇ […]

Continue Reading