ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਕੈਨੇਡਾ ‘ਚ ਰਹਿ ਰਹੇ ਆਪਣੇ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ

ਨਵੀਂ ਦਿੱਲੀ, 14 ਦਸੰਬਰ,ਬੋਲੇ ਪੰਜਾਬ ਬਿਊਰੋ :ਪਿਛਲੇ ਹਫ਼ਤੇ ਕੈਨੇਡਾ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਨੇ ਦੋਨੋਂ ਦੇਸ਼ਾਂ ਵਿਚ ਚਿੰਤਾ ਦੀ ਲਹਿਰ ਦੌੜਾ ਦਿੱਤੀ ਹੈ। ਇਸ ਘਟਨਾ ਮਗਰੋਂ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।ਮੰਤਰਾਲੇ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਨਫ਼ਰਤੀ ਅਪਰਾਧਾਂ […]

Continue Reading

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ‘ਚ ਸ਼ੋਅ ਲਈ ਬੰਦ ਕੀਤੀਆਂ ਕੁਝ ਸੜਕਾਂ,ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਕੱਲੂ ਸੈਕਟਰ 34 ਵਿੱਚ ਹੋਣ ਵਾਲੇ ਸ਼ੋਅ ਲਈ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਕੁਝ ਸੜਕਾਂ ਨੂੰ ਬੰਦ ਕੀਤਾ ਗਿਆ ਹੈ।ਇਸ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Continue Reading

ਕਿਸਾਨਾਂ ਦੇ ਦਿੱਲੀ ਚਾਲੇ ਪਾਉਣ ਤੋਂ ਪਹਿਲਾਂ ਹਰਿਆਣਾ ਪੁਲਿਸ ਦੀ ਮੀਡੀਆ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ 7 ਦਸੰਬਰ ,ਬੋਲੇ ਪੰਜਾਬ ਬਿਊਰੋ; 101 ਕਿਸਾਨਾਂ ਦਾ ਜਥਾ ਕੱਲ੍ਹ (8 ਦਸੰਬਰ) ਨੂੰ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕੂਚ ਕਰੇਗਾ। ਪਰ ਇਸ ਤੋਂ ਪਹਿਲਾ ਹਰਿਆਣਾ ਪੁਲਿਸ ਨੇ ਮੀਡੀਆ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ੰਭੂ ਸਰਹੱਦ ਜਾਂ ਕਿਸੇ ਹੋਰ ਥਾਂ ‘ਤੇ ਭੀੜ ਤੋਂ ਸਹੀ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ […]

Continue Reading