ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥੀ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪ੍ਰੀਖਿਆਵਾਂ ’ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ- ਐਡਵੋਕੇਟ ਧਾਮੀਅੰਮ੍ਰਿਤਸਰ, 27 ਨਵੰਬਰ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪਦੇਸ਼ ਦੇ ਊਨਾ ਜ਼ਿਲ੍ਹਾ ’ਚ ਪਟਵਾਰੀ ਭਰਤੀ ਲਈ ਟੈਸਟ ਦੌਰਾਨ ਸਿੱਖ ਵਿਦਿਆਰਥੀ ਬੀਬੀ ਰਾਜਵਿੰਦਰ ਕੌਰ ਨੂੰ ਕਕਾਰ ਪਹਿਨਣ ਕਾਰਨ ਪ੍ਰੀਖਿਆ ਦੇਣ […]

Continue Reading