ਸਰਕਾਰੀ ਐਲੀਮੈਂਟਰੀ ਸਕੂਲ ਖ਼ਰਾਜਪੁਰ ਵਿਖੇ ਸਲਾਨਾ ਸਮਾਰੋਹ ਕਰਵਾਇਆ ਗਿਆ

ਜ਼ਿਲ੍ਹਾ ਸਿੱਖਿਆ ਇੰਚਾਰਜ ਵਿਜੈ ਮੈਨਰੋ ਜੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਜੀ ਨੇ ਉਚੇਚੇ ਤੌਰ ਤੇ ਸਮਾਰੋਹ ਵਿੱਚ ਹਾਜ਼ਰੀ ਲਗਵਾਈ ਵਿਦਿਆਰਥੀਆਂ ਨੇ ਪੇਸ਼ ਕੀਤੀਆਂ ਸੱਭਿਆਚਾਰਕ ਪੇਸ਼ਕਾਰੀਆਂ ਰਾਜਪੁਰਾ, 28 ਫਰਵਰੀ ,ਬੋਲੇ ਪੰਜਾਬ ਬਿਊਰੋ; ਸਰਕਾਰੀ ਪ੍ਰਾਇਮਰੀ ਸਕੂਲ ਖਰਾਜਪੁਰ, ਬਲਾਕ ਰਾਜਪੁਰਾ–2 ਵਿੱਚ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਨੂੰ ਮੱਦੇਨਜ਼ਰ ਰੱਖਦਿਆਂ ਸਲਾਨਾ […]

Continue Reading