‘ਗੁਰੂ ਦੋਖੀ’ ਟਿੱਪਣੀ ’ਤੇ ਇੰਡਸ ਕੈਨੇਡਾ ਫਾਊਂਡੇਸ਼ਨ ਵੱਲੋਂ ਪ੍ਰਗਟ ਕਿਤੀ ਆਪਤੀ,, ਐੱਸਜੀਪੀਸੀ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
ਚੰਡੀਗੜ੍ਹ 24 ਬੋਲੇ ਪੰਜਾਬ ਬਿਊਰੋ; ਵਿਦੇਸ਼ਾਂ ਵਿੱਚ ਭਾਰਤੀ ਮੂਲ ਦੇ ਪ੍ਰਵਾਸੀ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੀ ਇੰਡਸ ਕੈਨੇਡਾ ਫਾਊਂਡੇਸ਼ਨ (ਆਈਸੀਐੱਫ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਕੁਲਦੀਪ ਸਿੰਘ ਗੜਗੱਜ ਦੇ ਹਾਲੀਆ ਬਿਆਨਾਂ ਅਤੇ ਕਾਰਜਸ਼ੈਲੀ ’ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਫਾਊਂਡੇਸ਼ਨ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਕ੍ਰਮਾਂ ਕਾਰਨ […]
Continue Reading