30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਊਰੋ: ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ 2026 ਆਖ਼ਰੀ ਮਿਤੀ ਤੈਅ ਕੀਤੀ ਹੈ। ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨੂੰ ਇਸ ਸਬੰਧ ਵਿੱਚ ਇੰਨ-ਬਿਨ […]
Continue Reading