3 ਅਕਤੂਬਰ ਨੂੰ ਸਰਕਾਰੀ ਕਾਲਜ ਮੋਹਾਲੀ ’ਚ ਓਲਡ ਸਟੂਡੈਂਟਸ ਐਸੋਸੀਏਸ਼ਨ ਕਰਵਾਏਗੀ ਸੱਭਿਆਚਾਰਕ ਸਮਾਗਮ
ਓਐੱਸਏ ਦੀ ਮੀਟਿੰਗ ’ਚ ਸਮਾਗਮ ਦੀਆਂ ਤਿਆਰੀਆਂ, ਸਥਾਨ ਪ੍ਰਬੰਧਾਂ ਅਤੇ ਵੱਖ-ਵੱਖ ਕਮੇਟੀਆਂ ਦੀਆਂ ਜ਼ਿੰਮੇਵਾਰੀਆਂ ’ਤੇ ਹੋਈ ਚਰਚਾ ਸਾਬਕਾ ਵਿਦਿਆਰਥੀਆਂ, ਮੌਜੂਦਾ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਮਾਗਮ ’ਚ ਸ਼ਾਮਲ ਹੋਣ ਦਾ ਸੱਦਾ ਐੱਸ.ਏ.ਐੱਸ. ਨਗਰ (ਮੋਹਾਲੀ), 20 ਸਤੰਬਰ ,ਬੋਲੇ ਪੰਜਾਬ ਬਿਊਰੋ; ਸਰਕਾਰੀ ਕਾਲਜ ਮੋਹਾਲੀ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ 3 ਅਕਤੂਬਰ ਨੂੰ ਕਾਲਜ ਕੈਂਪਸ ਵਿੱਚ ਵਿਸ਼ਾਲ ਸੱਭਿਆਚਾਰਕ ਸਮਾਗਮ […]
Continue Reading