ਜ਼ੀਰਕਪੁਰ ਵਿੱਚ ਔਰਤਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ ਹਰਸਿਮਰਤ ਕੌਰ ਬਾਦਲ
ਅਕਾਲੀ ਦਲ 27 ਅਕਤੂਬਰ ਨੂੰ ਜ਼ੀਰਕਪੁਰ ਵਿੱਚ ਨਸ਼ਿਆਂ ਵਿਰੁੱਧ ਕਰੇਗਾ ਰੈਲੀ ਐਨਕੇ ਸ਼ਰਮਾ ਨੇ ਮੀਟਿੰਗ ਕਰਕੇ ਲਗਾਈਆਂ ਆਗੂਆਂ ਦੀਆਂ ਡਿਊਟੀਆਂ ਜ਼ੀਰਕਪੁਰ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਨਸ਼ਿਆਂ ਵਿਰੁੱਧ ਔਰਤਾਂ ਨੂੰ ਲਾਮਬੰਦ ਕਰੇਗਾ। ਇਸੇ ਉਦੇਸ਼ ਨਾਲ ਆਉਣ ਵਾਲੀ 27 ਅਕਤੂਬਰ ਨੂੰ ਜ਼ੀਰਕਪੁਰ ਵਿੱਚ ਨਸ਼ਾ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ। ਅਕਾਲੀ ਦਲ […]
Continue Reading