ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ; ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 200 ਪੁੱਜੀ
ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ ਦੋ ਸਾਬਕਾ ਕੈਡਿਟ ਅਨੁਤਾਜ ਸਿੰਘ ਅਤੇ ਅਕਸ਼ਾਂਸ਼ ਅਗਰਵਾਲ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਹ ਨਿਯੁਕਤੀ ਅੱਜ ਕੇਰਲਾ ਦੇ ਏਝੀਮਾਲਾ ਸਥਿਤ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਨਦਾਰ ‘ਪਾਸਿੰਗ ਆਊਟ ਪਰੇਡ’ ਦੌਰਾਨ ਹੋਈ, ਜਿਸਦਾ ਨਿਰੀਖਣ ਭਾਰਤ ਦੇ […]
Continue Reading