‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ
ਨਵੀਂ ਦਿੱਲੀ 6 ਅਕਤੂਬਰ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਚੋਣ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਿਆਂ ਵਿਰੋਧੀ ਧਿਰ ਨੇ ਮੰਗਲਵਾਰ ਨੂੰ ਦਿੱਲੀ ਦੀਆਂ ਸੜਕਾਂ ’ਤੇ ਤਾਕਤ ਦਾ ਪ੍ਰਦਰਸ਼ਨ ਕੀਤਾ। ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਦੁਆਰ ਤੋਂ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਵੱਲ ਮਾਰਚ ਕੀਤਾ। ‘ਵੋਟ […]
Continue Reading