ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੁਲਾਕਾਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ ਨਵੀਂ ਦਿੱਲੀ, 18 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ […]
Continue Reading