ਮੋਹਾਲੀ ਅਦਾਲਤ ਨੇ ਏਐਸਆਈ ਰਿਸ਼ਵਤਖੋਰੀ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਕੀਤੀ ਰੱਦ

ਮੋਹਾਲੀ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੀ ਵਿਸ਼ੇਸ਼ ਵਿਜੀਲੈਂਸ ਅਦਾਲਤ ਨੇ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਅਦਾਲਤ ਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕਲੋਜ਼ਰ ਰਿਪੋਰਟ ਰੱਦ ਕਰ ਦਿੱਤੀ ਹੈ। ਹੁਣ ਮਾਮਲੇ ਦੀ ਮੁੜ ਜਾਂਚ ਕੀਤੀ ਜਾਵੇਗੀ। ਅਦਾਲਤ ਨੇ ਜਾਂਚ ਦੌਰਾਨ ਕਈ ਮਹੱਤਵਪੂਰਨ ਪਹਿਲੂਆਂ ਦੀ ਅਣਦੇਖੀ ‘ਤੇ ਸਵਾਲ ਉਠਾਏ ਹਨ। ਅਦਾਲਤ […]

Continue Reading