ਪੱਤਰਕਾਰ ਰਣਜੀਤ ਸਿੰਘ ਰਾਣਾ ਦੇ ਪਿਤਾ ਸਰਦਾਰ ਜਗਦੇਵ ਸਿੰਘ ਜੀ ਫਾਨੀ ਸੰਸਾਰ ਨੂੰ ਕਹਿ ਗਏ ਅਲਵਿਦਾ

ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬੀ ਜਾਗਰਣ ਦੇ ਮੋਹਾਲੀ ਤੋਂ ਪੱਤਰਕਾਰ ਸ੍ਰੀ ਰਣਜੀਤ ਸਿੰਘ ਰਾਣਾ ਦੇ ਪਿਤਾ ਸ. ਜਗਦੇਵ ਸਿੰਘ (81 ਸਾਲ) ਦਾ ਕਲ੍ਹ ਅਚਨਚੇਤ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਦੋ ਧੀਆਂ ਦਾ ਪਰਿਵਾਰ ਛੱਡ ਗਏ ਹਨ। ਉਨ੍ਹਾਂ ਦੀਆਂ ਦੋਵੇਂ ਧੀਆਂ ਅਮਰੀਕਾ ਵਿਖੇ ਰਹਿੰਦੀਆਂ ਹਨ। ਸਵਰਗੀ ਜਗਦੇਵ ਸਿੰਘ ਦੀਆਂ ਦੋਵੇਂ […]

Continue Reading