ਵਿੱਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ’ਤੇ ਪਾਣੀ ਦੀਆਂ ਬੁਛਾੜਾਂ,ਪੁਲੀਸ ਨੇ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ 15 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ਨੂੰ ਪੁਲੀਸ ਨੇ ਬੈਰੀਕੇਡਿੰਗ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਪੁਲੀਸ ਵੱਲੋਂ ਕਾਂਗਰਸੀਆਂ ਉੱਤੇ ਪਾਣੀ ਦੀ ਬੁਛਾੜਾਂ ਮਾਰੀਆਂ ਗਈਆਂ। ਪੁਲੀਸ ਨੇ ਵਿਰੋਧੀ ਧਿਰ […]

Continue Reading