ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ
ਪੰਜਾਬ ਸਰਕਾਰ ਸਲਾਹ-ਮਸ਼ਵਰੇ ਰਾਹੀਂ ਤੁਰੰਤ ਲੋੜੀਂਦੀਆਂ ਸੋਧਾਂ ਕਰੇ : ਡਾ. ਕੰਵਲਜੀਤ ਕੌਰ ਚੰਡੀਗੜ੍ਹ, 14 ਮਈ, ਬੋਲੇ ਪੰਜਾਬ ਬਿਊਰੋ; ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ […]
Continue Reading