ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ; ਜੇਐਲ ਓਸਵਾਲ ਗਰੁੱਪ ਵੱਲੋਂ ਪੰਜਾਬ ਵਿੱਚ ₹1,550 ਕਰੋੜ ਦੇ ਨਿਵੇਸ਼ ਦਾ ਐਲਾਨ: ਸੰਜੀਵ ਅਰੋੜਾ
ਚੰਡੀਗੜ੍ਹ, 9 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ₹1,550 ਕਰੋੜ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ 2026 ਦੀ ਸ਼ੁਰੂਆਤ […]
Continue Reading