ਪੁਲਿਸ ਦੀ ਕਾਰ ਕੈਂਟਰ ਨਾਲ ਟਕਰਾਈ,4 ਪੁਲਿਸ ਮੁਲਾਜ਼ਮਾਂ ਸਮੇਤ 5 ਜ਼ਖਮੀ

ਲੁਧਿਆਣਾ 8 ਅਕਤੂਬਰ ,ਬੋਲੇ ਪੰਜਾਬ ਬਿਉਰੋ; ਕਤਲ ਦੀ ਕੋਸ਼ਿਸ਼ ਦੇ ਦੋਸ਼ੀ ਜਤਿੰਦਰ ਕੁਮਾਰ ਨੂੰ ਲੈ ਕੇ ਦਿੱਲੀ ਹਵਾਈ ਅੱਡੇ ਤੋਂ ਅੰਮ੍ਰਿਤਸਰ ਵਾਪਸ ਆ ਰਹੀ ਪੁਲਿਸ ਦੀ ਸਵਿਫਟ ਕਾਰ ਵੀਰਵਾਰ ਸਵੇਰੇ ਖੰਨਾ ਦੇ ਦਹੇੜੂ ਪੁਲ ‘ਤੇ ਇੱਕ ਕੈਂਟਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 4 ਪੁਲਿਸ ਮੁਲਾਜ਼ਮਾਂ ਅਤੇ ਮੁਲਜ਼ਮਾਂ ਸਮੇਤ ਪੰਜ ਲੋਕ ਜ਼ਖਮੀ ਹੋ ਗਏ। ਇਨ੍ਹਾਂ […]

Continue Reading