ਮੈਡੀਕਲ ਕਾਲਜਾਂ ਬਾਰੇ ਬੋਲੇ ਝੂਠ ‘ਤੇ ਬਲਬੀਰ ਸਿੰਘ ਸਿੱਧੂ ਨੇ ਘੇਰੀ AAP ਸਰਕਾਰ

AAP ਸਰਕਾਰ ਸਿਰਫ਼ ਦਾਅਵਿਆਂ ਤੱਕ ਸੀਮਿਤ: ਬਲਬੀਰ ਸਿੰਘ ਸਿੱਧੂ 17 ਮਾਰਚ 2026, ਮੋਹਾਲੀ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ […]

Continue Reading