26 ਜਨਵਰੀ ਨੂੰ ਸਿੱਖਿਆ ਮੰਤਰੀ ਦਾ ਪਟਿਆਲਾ ਵਿਖੇ ਕੀਤਾ ਜਾਵੇਗਾ ਕਾਲੀਆਂ ਝੰਡੀਆਂ ਨਾਲ ਸਵਾਗਤ
ਪਟਿਆਲਾ 20 ਜਨਵਰੀ ,ਬੋਲੇ ਪੰਜਾਬ ਬਿਊਰੋ; ਅੱਜ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ,ਪਟਿਆਲਾ ਦੀ ਇਕ ਅਹਿਮ ਮੀਟਿੰਗ ਨਹਿਰੂ ਪਾਰਕ ਪਟਿਆਲਾ ਵਿਖੇ ਕੀਤੀ ਗਈ । ਜਿਸ ਵਿੱਚ ਕਮੇਟੀ ਮੈਂਬਰਾਂ ਨੇ ਭਾਗ ਲਿਆ ਅਤੇ ਸਰਕਾਰ ਦੇ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਦੇ ਚਲਦਿਆਂ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ ਵੱਖ ਆਗੂਆਂ ਵੱਲੋਂ ਦਸਿਆ ਗਿਆ […]
Continue Reading