ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਦਿੱਲੀ ’ਚ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ
ਨਵੀਂ ਦਿੱਲੀ, 14 ਸਤੰਬਰ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਨਰਾਇਨਾ ਵਿਹਾਰ ਕਲੱਬ ਵਿਖੇ ਅੱਜ ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ਅਤੇ ਸਿੱਖ ਸਮਾਜ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਮਰਪਿਤ ਕਿਤਾਬ ਰਿਲੀਜ਼ ਕੀਤੀ ਗਈ। ਸਰਦਾਰ ਕੁਲਦੀਪ ਸਿੰਘ ਬੱਗਾ ਸਿਮਕੋ ਹੇਅਰ ਫਿਕਸੋ ਦੇ ਮਾਲਕ ਹਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀ ਜਗਜੀਤ ਸਿੰਘ ਦਰਦੀ ਨੇ […]
Continue Reading