ਯੂਕੇ 100 ਤੋਂ ਵੱਧ ਗੁਰਦੁਆਰਿਆਂ ਅਤੇ ਸੈਂਕੜੇ ਸਿੱਖਾਂ ਦੀ ਸਾਂਝੀ ਮੁਹਿੰਮ ਅੱਗੇ ਝੁਕੀ ਬ੍ਰਿਟਿਸ਼ ਸਰਕਾਰ, ਕਿਰਪਾਨ ਸਬੰਧੀ ਕਾਨੂੰਨ ਬਦਲਣ ਦੀਆਂ ਕੋਸ਼ਿਸ਼ਾਂ ਤੋਂ ਪਿੱਛੇ ਹਟਣ ਲਈ ਹੋਈ ਮਜਬੂਰ
ਪੰਜ ਸਿੱਖ ਜਥੇਬੰਦੀਆਂ ਵੱਲੋਂ ਬ੍ਰਿਟਿਸ਼ ਗ੍ਰਹਿ ਮੰਤਰੀ ਨੂੰ ਭੇਜਿਆ ਗਿਆ ਪੱਤਰ ਨਵੀਂ ਦਿੱਲੀ, 21 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਬ੍ਰਿਟੇਨ ਵਿੱਚ ਪਵਿੱਤਰ ਕਿਰਪਾਨ ਸਬੰਧੀ ਕਾਨੂੰਨੀ ਸੁਰੱਖਿਆ ਨੂੰ ਬਦਲਣ ਦੀਆਂ ਸੰਭਾਵਨਾਵਾਂ ਅਤੇ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਦੇ ਹਾਲੀਆ ਬਿਆਨਾਂ ਤੋਂ ਸਿੱਖ ਭਾਈਚਾਰੇ ਵਿੱਚ ਪੈਦਾ ਹੋਈ ਚਿੰਤਾ ਦੇ ਮੱਦੇਨਜ਼ਰ ਪੰਜ ਪ੍ਰਮੁੱਖ ਸਿੱਖ ਜਥੇਬੰਦੀਆਂ ਨੇ ਬ੍ਰਿਟਿਸ਼ ਗ੍ਰਹਿ […]
Continue Reading