ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ‘ਤੇ ਕੁਰਸੀ ਪੰਜਾਬ ਦਾ ਹੱਕ ਹੈ: ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ

ਉਨ੍ਹਾਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਪ੍ਰੋਜੈਕਟ ਦੇ ਕੇਂਦਰੀ ਮੰਤਰੀ ਮੰਡਲ ਕੋਲ ਜਾਣ ਤੋਂ ਪਹਿਲਾਂ ਪੰਜਾਬ ਨੂੰ ਅੱਪਰ ਯਮੁਨਾ ਰਿਵਰ ਬੋਰਡ ਦਾ ਪੂਰਨ ਮੈਂਬਰ ਬਣਾਇਆ ਜਾਵੇ ਚੰਡੀਗੜ੍ਹ/ਪਟਿਆਲਾ, 16 ਸਤੰਬਰ ,ਬੋਲੇ ਪੰਜਾਬ ਬਿਊਰੋ; ਨਵੀਂ ਦਿੱਲੀ ਵਿੱਚ ਕਿਸ਼ਾਊ ਬਹੁ-ਮੰਤਵੀ ਪ੍ਰੋਜੈਕਟ ਦੇ ਸਮਝੌਤਾ ਪੱਤਰ (ਐੱਮਓਏ) ‘ਤੇ ਦਸਤਖ਼ਤ ਹੋਣ ਤੋਂ ਅਗਲੇ ਹੀ ਦਿਨ, ਕੇਬੀਐਸ […]

Continue Reading