ਦੇਸ਼ ਭਰ ’ਚ ਕਿਸਾਨ 26 ਨਵੰਬਰ ਨੂੰ ਕਰਨਗੇ ਰੋਸ ਪ੍ਰਦਰਸ਼ਨ: SKM
ਚੰਡੀਗੜ੍ਹ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੰਯੁਕਤ ਕਿਸਾਨ ਮੋਰਚਾ (SKM) ਨੇ 26 ਨਵੰਬਰ ਨੂੰ ਨਵੀਂ ਦਿੱਲੀ ਸਮੇਤ ਦੇਸ਼ ਭਰ ਵਿੱਚ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਹਰਿਆਣਾ ਦੇ ਕਰਨਾਲ ਸਥਿਤ ਜਾਟ ਭਵਨ ਵਿਖੇ ਹੋਈ ਮੋਰਚੇ ਦੀ ਕੌਮੀ ਕੌਂਸਲ ਅਤੇ ਆਮ ਸਭਾ ਦੀ ਮੀਟਿੰਗ ਦੌਰਾਨ ਲਿਆ ਗਿਆ। ਪ੍ਰਦਰਸ਼ਨਾਂ ਦੇ ਸਥਾਨਾਂ ਬਾਰੇ ਫ਼ੈਸਲਾ […]
Continue Reading